ਸੰਤ ਜ਼ੇਵੀਅਰ ਸਕੂਲ ਸਤਕੋਹਾ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ
ਨੌਸ਼ਹਿਰਾ ਮੱਝਾ ਸਿੰਘ, 14 ਅਗਸਤ (ਰਵੀ ਭਗਤ)- ਸੰਤ ਜੇਵੀਅਰ ਸਕੂਲ ਸਤਕੋਹਾ ਵਿਖੇ ਫੈਂਸੀ ਡਰੱੈਸ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਮੂਹ ਸਕੂਲੀ ਬੱਚਿਆਂ ਨੇ ਵੱਖ-ਵੱਖ ਕਿਰਦਾਰ ਨਿਭਾਉਂਦੇ ਹੋਏ ਹਿੱਸਾ ਲਿਆ।
ਸੰਤ ਜ਼ੇਵੀਅਰ ਸਕੂਲ ਸਤਕੋਹਾ ਵਿਖੇ ਫੈਂਸੀ ਡਰੈੱਸ ਮੁਕਾਬਲੇ ਦੌਰਾਨ ਸਕੂਲ ਸਟਾਫ਼ ਤੇ ਵਿਦਿਆਰਥੀ। ਤਸਵੀਰ : ਰਵੀ ਭਗਤ
15-08-2026