ਹੈਲਥ ਵਰਕਰਾਂ ਵਲੋਂ ਟੀਕਾਕਰਨ ਤੇ ਏ.ਐਨ.ਸੀ. ਸੇਵਾਵਾਂ ਨਿਰਵਿਘਨ ਪ੍ਰਦਾਨ * ਆਨਲਾਈਨ ਕੰਮ ਦਾ ਬਾਈਕਾਟ ਜਾਰੀ-ਆਗੂ ਕਵਿਤਾ ਤੇ ਅਮਨਦੀਪ ਕੌਰ
ਗੁਰਦਾਸਪੁਰ, 14 ਅਗਸਤ (ਗੁਰਪ੍ਰਤਾਪ ਸਿੰਘ)-ਮਲਟੀਪਰਪਜ਼ ਹੈਲਥ ਵਰਕਰ (ਫੀ. ਮੇਲ) ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਕ ’ਚ ਆਨਲਾਈਨ ਕੰਮਾਂ ਦਾ ਬਾਈਕਾਟ ਲਗਾਤਾਰ ਜਾਰੀ ਹੈ।
ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਮੌਕੇ ਹੈਲਥ ਵਰਕਰਾਂ। ਤਸਵੀਰ: ਵਿਸ਼ਾਲ ਮੁੰਨਾ
15-08-2026