ਬਟਾਲਾ ਵਿਖੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਆਜ਼ਾਦੀ ਦਿਵਸ ਸਮਾਗਮ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.
ਕਾਂਗਰਸ ਭਵਨ ਬਟਾਲਾ ਵਿਖੇ ਝੰਡਾ ਲਹਿਰਾਉਂਦੇ ਐਡਵੋਕੇਟ ਅਮਨਦੀਪ ਜੈਂਤੀਪੁਰ, ਗੁੱਡੂ ਸੇਠ ਤੇ ਹੋਰ। ਤਸਵੀਰ : ਜਤਿੰਦਰ ਕੱਦ
17-08-2026