ਸਕੂਲ ਦੀ ਬਿਹਤਰੀ ਲਈ ਸਮਰਪਿਤ ਅਧਿਆਪਕਾ ਕੰਵਲਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰ ’ਤੇ ਸਨਮਾਨ
ਗੁਰਦਾਸਪੁਰ, 16 ਅਗਸਤ (ਚੱਕਰਾਜਾ)-ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਰਕਾਰੀ ਪ੍ਰਾਈਮਰੀ ਸਕੂਲ ਕਚਹਿਰੀ ਰੋਡ ਗੁਰਦਾਸਪੁਰ-2 ਦੀ ਇੰਚਾਰਜ ਈ. ਟੀ.
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਅਤੇ ਐਸ.ਐਸ.ਪੀ. ਆਦਿੱਤਿਆ ਅਧਿਆਪਕਾ ਕੰਵਲਪ੍ਰੀਤ ਕੌਰ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ। ਤਸਵੀਰ: ਵਿਸ਼ਾਲ ਮੁੰਨਾ
17-08-2026