18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ 6 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਤਫਤੀਸੀ ਅਫਸਰ ਏ.

ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ 6 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਤਫਤੀਸੀ ਅਫਸਰ ਏ.ਐਸ.ਆਈ ਚੈਂਚਲ ਸਿੰਘ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਕਰ ਰਹੇ ਸੀ ਕਿ ਪੁਰਾਣਾ ਸ਼ਾਲਾ ਨੇੜੇ ਸ਼ਮਸ਼ਾਨਘਾਟ ਤੋਂ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਜਗਤਪੁਰ ਖੁਰਦ (ਖਾਰੀਆਂ) ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਬਰਾਮਦ ਹੋਏ ਮੋਮੀ ਲਿਫਾਫੇ ਨੂੰ ਚੈਕ ਕੀਤਾ ਤਾਂ ਉਸ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਤਿੰਨ ਬੇਜ਼ੁਬਾਨ ਜਾਨਵਰਾਂ ਦੀ ਮੌਤ ਦਾ ਕਾਰਨ ਬਣੇ ਅਵਾਰਾ ਕੁੱਤੇ ­ * ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਸਬੰਧੀ ਠੋਸ ਕਾਰਵਾ... ਅਗਲੀ ਖ਼ਬਰ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵਕ ਵੈਦ ਐਸ.ਯੂਸਫ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।