20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਲਕਸ਼ਮੀ ਦੇਵੀ ਸਾਹਨੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਲਕਸ਼ਮੀ ਦੇਵੀ ਸਾਹਨੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ’ਚ ਸਕੂਲ ਦੇ ਨੰਨੇ-ਮੁੰਨੇ ਬੱਚੇ ਫੈਂਸੀ ਡਰੈੱਸ ’ਚ ਪੰਜਾਬੀ ਜਵਾਨ ਤੇ ਮੁਟਿਆਰਾਂ ਬਣ ਕੇ ਆਏ।

ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਉਂਦੇ ਵਿਦਿਆਰਥੀ। ਤਸਵੀਰ : ਵਨੀਤ ਗੋਇਲ 18-08-2026
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਲਕਸ਼ਮੀ ਦੇਵੀ ਸਾਹਨੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ’ਚ ਸਕੂਲ ਦੇ ਨੰਨੇ-ਮੁੰਨੇ ਬੱਚੇ ਫੈਂਸੀ ਡਰੈੱਸ ’ਚ ਪੰਜਾਬੀ ਜਵਾਨ ਤੇ ਮੁਟਿਆਰਾਂ ਬਣ ਕੇ ਆਏ। ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ’ਚ ਗਿੱਧਾ, ਡਾਂਸ ਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅੰਬਿਕਾ ਖੰਨਾ ਅਤੇ ਬਾਲਿਾ ਨੇ ਬੱਚਿਆਂ ਨੂੰ ਤਮਗੇ ਪਾ ਕੇ ਉਤਸ਼ਾਹਿਤ ਕੀਤਾ। ਇਸ ਮੌਕੇ ਸਾਰੇ ਬੱਚਿਆਂ ਨੇ ਨੱਚ ਗਾ ਕੇ ਪ੍ਰੋਗਰਾਮ ਦਾ ਆਨੰਦ ਮਾਣਿਆ। ਸਕੂਲ ਦਾ ਸਾਰਾ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਸ਼ਾਹਬਾਜ ਸਿੰਘ ਚੀਮਾ ਦਾ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵਲੋਂ ਸਨਮਾਨ ਅਗਲੀ ਖ਼ਬਰ ਸੰਤ ਸੇਵਕ ਹਸਪਤਾਲ ਫ਼ਤਹਿਗੜ੍ਹ ਚੂੜੀਆਂ ’ਚ ਮਿਲ ਰਹੀਆਂ ਨੇ ਉੱਚ-ਪੱਧਰੀ ਸਿਹਤ ਸਹੂਲਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।