ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਝੰਡਾ ਲਹਿਰਾਇਆ
ਸ੍ਰੀ ਹਰਿਗੋਬਿੰਦਪੁਰ, 17 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼ਹਿਰ ਵਿਚ ਸਥਿਤ ਨਗਰ ਕੌਂਸਲ ਦੇ ਦਫ਼ਤਰ ਵਿਚ 15 ਅਗਸਤ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮੇਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ।
ਅਜੀਤ ਡੈਸਕ
18-08-2026