ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਸਨਮਾਨਿਤ
ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਨੇ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਵਾਲੇ ਨਿੱਕੇ ਘੁੰਮਣਾ ਵਾਲਿਆਂ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਅਜੀਤ ਡੈਸਕ
18-08-2026