21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੀਟਿੰਗਾਂ ਮੁਲਤਵੀ ਕਰਨ ਦੇ ਵਿਰੋਧ ’ਚ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਲਾਰਿਆਂ ਦੀ ਫੂਕੀ ਪੰਡ ‘ਅਜੀਤ’ ਦੇ ਕੰਪਿਊਟਰ ਆਪ੍ਰੇਟਰ ਵਿਕਰਮਜੀਤ ਸਿੰਘ ਨੂੰ ਸਦਮਾ-ਚਾਚੇ ਦਾ ਦਿਹਾਂਤ

ਗੁਰਦਾਸਪੁਰ, 20 ਅਗਸਤ (ਚੱਕਰਾਜਾ)-‘ਅਜੀਤ’ ਉਪ ਦਫ਼ਤਰ ਗੁਰਦਾਸਪੁਰ ਦੇ ਕੰਪਿਊਟਰ ਆਪ੍ਰੇਟਰ ਵਿਕਰਮਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਚਾਚਾ (ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਫੂਡ ਸਾਇੰਸ ਤਕਨਾਲੋਜੀ ਤੋਂ ਸੇਵਾ ਮੁਕਤ ਹੈਡ ਕਲਰਕ) ਅਮਰ ਨਾਥ ਪੁੱਤਰ ਸੋਹਨ ਲਾਲ ਦਾ ਸੰਖੇਪ ਜਿਹੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।

ਅਜੀਤ ਡੈਸਕ 21-08-2026
ਗੁਰਦਾਸਪੁਰ, 20 ਅਗਸਤ (ਚੱਕਰਾਜਾ)-‘ਅਜੀਤ’ ਉਪ ਦਫ਼ਤਰ ਗੁਰਦਾਸਪੁਰ ਦੇ ਕੰਪਿਊਟਰ ਆਪ੍ਰੇਟਰ ਵਿਕਰਮਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਚਾਚਾ (ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਫੂਡ ਸਾਇੰਸ ਤਕਨਾਲੋਜੀ ਤੋਂ ਸੇਵਾ ਮੁਕਤ ਹੈਡ ਕਲਰਕ) ਅਮਰ ਨਾਥ ਪੁੱਤਰ ਸੋਹਨ ਲਾਲ ਦਾ ਸੰਖੇਪ ਜਿਹੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 21 ਅਗਸਤ ਨੂੰ ਉਨ੍ਹਾਂ ਦੇ ਪਿੰਡ ਗਾਦੜੀਆਂ ਦੇ ਸ਼ਮਸ਼ਾਨਘਾਟ ਵਿਖੇ ਦੁਪਹਿਰ ਸਮੇਂ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ’ਤੇ ਵਿਕਰਮਜੀਤ ਸਿੰਘ ਨਾਲ ਸਮੂਹ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਸਟਾਫ ਮੈਂਬਰਾਂ ਅਤੇ ਹੋਰ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਮੀਟਿੰਗ ਯੂਨੀਅਨ ਵਲੋਂ ਬਲਾਕ ਡੇਰਾ ਬਾਬਾ ਨਾਨਕ ਦੀ 11 ਮੈਂਬਰ... ਅਗਲੀ ਖ਼ਬਰ ਜੈ ਮਾਂ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਵਿਸ਼ਾਲ ਕੰਜਕ ਪੂਜਨ ਤੇ ਮਾਤਾ ਦੀ ਚੌਂਕੀ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।