ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਮੀਟਿੰਗ ਯੂਨੀਅਨ ਵਲੋਂ ਬਲਾਕ ਡੇਰਾ ਬਾਬਾ ਨਾਨਕ ਦੀ 11 ਮੈਂਬਰੀ ਕਮੇਟੀ ਦਾ ਗਠਿਤ
ਡੇਰਾ ਬਾਬਾ ਨਾਨਕ, 20 ਅਗਸਤ (ਹੀਰਾ ਸਿੰਘ ਮਾਂਗਟ)-ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਇਕਾਈ ਮੈਂਬਰਾਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਖੁਸ਼ਹਾਲਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ।
ਪਿੰਡ ਹਰਦਾਨ ਵਿਖੇ ਮੀਟਿੰਗ ਦੌਰਾਨ ਰਣਜੀਤ ਸਿੰਘ ਕਾਹਲੋਂ ਅਤੇ ਹੋਰ ਪਿੰਡ ਵਾਸੀ। ਤਸਵੀਰ: ਚੱਕਰਾਜਾ
21-08-2026