ਆਰ.ਡੀ. ਖੋਸਲਾ ਸਕੂਲ ਦੀ ਵਿਦਿਆਰਥਣ ਨੂੰ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ ’ਚ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ
ਬਟਾਲਾ, 20 ਅਗਸਤ (ਸਤਿੰਦਰ ਸਿੰਘ)-8ਵੀਂ ਜਮਾਤ (ਆਈ) ਦੀ ਹੋਣਹਾਰ ਵਿਦਿਆਰਥਣ ਰਾਜਵੀਰ ਕੌਰ ਨੇ ਜ਼ਿਲ੍ਹਾ ਸਕੂਲ ਖੇਡ ਕਮੇਟੀ, ਗੁਰਦਾਸਪੁਰ ਦੀ ਨਿਗਰਾਨੀ ਹੇਠ ਆਰ. ਡੀ.
ਪ੍ਰਿੰਸੀਪਲ ਡਾ. ਬਿੰਦੂ ਭੱਲਾ ਤੇ ਕੋਚ ਜੇਤੂ ਵਿਦਿਆਰਥਣ ਰਾਜਵੀਰ ਕੌਰ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
21-08-2026