ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ 90 ਫੁੱਟ ਉੱਚਾ ਹਾਈਡਰੋਲਿਕ ਨਵਾਂ ਨਿਸ਼ਾਨ ਸਾਹਿਬ ਸਥਾਪਤ ਕੀਤਾ
ਘੁਮਾਣ, 21 ਅਗਸਤ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਚਰਨ ਸ਼ੋਹ ਪ੍ਰਾਪਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ 90 ਫੁੱਟ ਉੱਚੇ ਹਾਈਡਰੋਲਕ ਨਵੇਂ ਨਿਸ਼ਾਨ ਸਾਹਿਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸਥਾਪਨਾ ਮੌਕੇ ਪ੍ਰਬੰਧਕ ਕਮੇਟੀ ਇਲਾਕੇ ਦੀਆਂ ਸੰਗਤਾਂ ਤੇ ਪਹੁੰਚੇ ਆਗੂ। ਤਸਵੀਰ: ਭੁਪਿੰਦਰ ਸਿੰਘ ਬੰਮਰਾਹ
ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਆਜ਼ਾਦੀ ਦਿਵਸ ਮਨਾਉਣ ਸਮੇਂ ਵਿਦਿਆਰਥੀਆਂ ਨਾਲ ਪ੍ਰਬੰਧਕ। ਅਜੀਤ ਤਸਵੀਰ
22-08-2026