25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਸਿਵਲ ਸਰਵਿਸ ਐਗਜ਼ੀਕਿਊਟਿਵ ਸੇਵਾ ਮੁਕਤ ਐਸੋਸੀਏਸ਼ਨ ਵਲੋਂ 27 ਦੀ ਹੜਤਾਲ ਦੀ ਹਮਾਇਤ ਦਾ ਐਲਾਨ

ਗੁਰਦਾਸਪੁਰ, 24 ਅਗਸਤ (ਅਸ਼ੋਕ ਸ਼ਰਮਾ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵਲੋਂ ਸਾਂਝੀ ਤਾਲਮੇਲ ਕਮੇਟੀ ਬਣਾ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਹੈ। ਜਿਸ ਸਬੰਧੀ 27 ਅਗਸਤ ਨੂੰ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਸੱਦਾ ਦਿੱਤਾ ਹੈ।

ਅਜੀਤ ਡੈਸਕ 25-08-2026
ਗੁਰਦਾਸਪੁਰ, 24 ਅਗਸਤ (ਅਸ਼ੋਕ ਸ਼ਰਮਾ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵਲੋਂ ਸਾਂਝੀ ਤਾਲਮੇਲ ਕਮੇਟੀ ਬਣਾ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਹੈ। ਜਿਸ ਸਬੰਧੀ 27 ਅਗਸਤ ਨੂੰ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਸੱਦਾ ਦਿੱਤਾ ਹੈ। ਇਸ ਨੂੰ ਲੈ ਕੇ ਪੰਜਾਬ ਸਿਵਲ ਸਰਵਿਸ ਐਗਜੀਕਿਊਟਿਵ ਸੇਵਾ ਮੁਕਤ ਐਸੋਸੀਏਸ਼ਨ ਨੇ ਹੰਗਾਮੀ ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਪੂਰਨ ਹਮਾਇਤ ਕਰਨ ਦੇ ਨਾਲ ਨਾਲ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਹਿਮਤੀ ਕਰਕੇ ਪੱਤਰ ਜਾਰੀ ਕਰੇ ਤਾਂ ਜੋ 27 ਅਗਸਤ ਦੀ ਸਮੂਹਿਕ ਛੁੱਟੀ ਦੇ ਸੱਦੇ ਨੂੰ ਵਾਪਸ ਲਿਆ ਜਾਵੇ, ਜਿਸ ਨਾਲ ਆਮ ਲੋਕਾਂ ਦੇ ਕੰਮਕਾਜ ਪ੍ਰਭਾਵਿਤ ਨਾ ਹੋ ਸਕਣ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ *18 ਫੀਸਦੀ ਡੀ.ਏ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਗੋਲਡਨ ਗਰੁੱਪ ਵਿਖੇ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।