26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਦੀ ਸਫ਼ਲਤਾਪੂਰਵਕ ਸ਼ੁਰੂਆਤ

ਧਾਰੀਵਾਲ, 25 ਅਗਸਤ (ਸਵਰਨ ਸਿੰਘ)- ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਪੁਰ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਆਗਾਜ਼ ਹੋਇਆ। ਜ਼ਿਲ੍ਹਾ ਸਪੋਰਟਸ ਦਫ਼ਤਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਅੰਡਰ-14, ਅੰਡਰ-17 ਤੇ ਅੰਡਰ-19 ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦੇ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 26-08-2026
ਧਾਰੀਵਾਲ, 25 ਅਗਸਤ (ਸਵਰਨ ਸਿੰਘ)- ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਪੁਰ ਨੰਗਲ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਆਗਾਜ਼ ਹੋਇਆ। ਜ਼ਿਲ੍ਹਾ ਸਪੋਰਟਸ ਦਫ਼ਤਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਅੰਡਰ-14, ਅੰਡਰ-17 ਤੇ ਅੰਡਰ-19 ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦੇ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਲੜਕਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਪੁਰ ਵਿਖੇ ਹੋਈ।ਮਿਤੀ 26 ਅਗਸਤ ਨੂੰ ਕਾਲਜ ਕੈਂਪਸ ਵਿਖੇ ਲੜਕੀਆਂ ਦੇ ਮੁਕਾਬਲੇ ਹੋਣਗੇ। ਕਾਲਜ ਪਿ੍ੰਸੀਪਲ ਡਾ.ਗੁਰਜੀਤ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵਿਦਿਆਰਥੀਆਂ ਨੂੰ ਨਿਪੁੰਨ ਬਣਾਉਣਾ ਉਹਨਾਂ ਦਾ ਮੁੱਖ ਮਨੋਰਥ ਹੈ।
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਦੀਆਂ ਧਾਰਮਿਕ ਜਥੇਬੰਦੀਆਂ ਦੀ ਇਕੱਤਰਤਾ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਕਲੱਸਟਰ ਮੁਕਾਬਲਿਆਂ ’ਚ ਤੀਸਰਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।