ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਮੀਟਿੰਗ
ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਜਰੂਰੀ ਮੀਟਿੰਗ ਪ੍ਰਧਾਨ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸੂਬਾ ਮੀਤ ਪ੍ਰਧਾਨ ਸੰਜੀਵ ਸੈਣੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ।
ਅਜੀਤ ਡੈਸਕ
26-08-2026