26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਸ਼ਾ ਕਰਦਾ ਨੌਜਵਾਨ ਕਾਬੂ

ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ.

ਅਜੀਤ ਡੈਸਕ 26-08-2026
ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ.ਐਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਗਲਤ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਨੇੜੇ ਬਿਜਲੀ ਘਰ ਤੋਂ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਜੋ ਲੁਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕੀਤਾ ਗਿਆ। ਜਿਸ ਦੀ ਪਹਿਚਾਣ ਸਰਵਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਵਜੋਂ ਹੋਈ ਹੈ। ਜਿਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਵਲੋਂ ਦੋਸ਼ੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਤੇ ਨੁਮਾਇੰਦਿਆਂ... ਅਗਲੀ ਖ਼ਬਰ ਲੰਗਾਹ, ਵਾਹਲਾ ਤੇ ਹੋਰ ਆਗੂ ਸੁਖਬੀਰ ਸਿੰਘ ਬਾਦਲ ਦੀ ਆਮਦ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।