ਮਹਾਜਨ ਯੁਵਾ ਵਿੰਗ ਵਲੋਂ ਚਾਹ ’ਤੇ ਚਰਚਾ ਪ੍ਰੋਗਰਾਮ ਨੌਜਵਾਨਾਂ ਨੂੰ ਸਮਾਜ ਸੇਵਾ ਲਈ ਕੀਤਾ ਉਤਸ਼ਾਹਿਤ
ਪਠਾਨਕੋਟ, 25 ਅਗਸਤ (ਸੰਧੂ)-ਮਹਾਜਨ ਯੁਵਾ ਵਿੰਗ ਵਲੋਂ ਚਾਹ ’ਤੇ ਚਰਚਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਮਾਜ ਸੇਵਾ ਤੇ ਨੌਜਵਾਨ ਸ਼ਕਤੀ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ। ਪ੍ਰੋਗਰਾਮ ਵਿਚ ਸਮਾਜ ਸੇਵਕ ਸ੍ਰੀਜਲ ਗੁਪਤਾ ਤੇ ਸਾਬਕਾ ਡਿਪਟੀ ਕਮਾਂਡੈਂਟ ਬੀ.
ਅਜੀਤ ਡੈਸਕ
26-08-2026