ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਨੇ ਡੀ.ਏ. ਸੰਬੰਧੀ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਪਠਾਨਕੋਟ, 26 ਅਗਸਤ (ਵਿਨੋਦ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਨੇ ਜ਼ਿਲ੍ਹਾ ਪ੍ਰਧਾਨ ਰਾਜੇਂਦਰ ਧੀਮਾਨ ਅਤੇ ਜ਼ਿਲ੍ਹਾ ਚੇਅਰਮੈਨ ਯੁੱਧਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ । ਪੀ.
ਖ਼ੂਨਦਾਨ ਜਾਗਰੂਕਤਾ ਪ੍ਰੋਗਰਾਮ ਦੌਰਾਨ ਹਾਜਰ ਵਿਦਿਆਰਥਣਾਂ। ਤਸਵੀਰ: ਸੰਧੂ
27-08-2026