ਬਾਬਾ ਬਕਾਲਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵਿਸ਼ਾਲ ਪੰਥਕ ਕਾਨਫਰੰਸ ਅੱਜ-ਐਡਵੋਕੇਟ ਢਿੱਲੋਂ ਪਿੰਡ ਕੋਟਲੀ ਸੈਣੀਆਂ ਵਿਖੇ ਗੁਰਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਕੀਤੀ ਭਰਵੀਂ ਮੀਟਿੰਗ ਉੱਘੇ ਸਾਹਿਤਕਾਰ ਡਾ: ਸੁਰਿੰਦਰ ਕਾਹਲੋਂ ‘ਹਰਭਜਨ ਸਿੰਘ ਹੁੰਦਲ ਯਾਦਗਾਰੀ’ ਪੁਰਸਕਾਰ ਨਾਲ ਹੋਣਗੇ ਸਨਮਾਨਿਤ
ਘੱਲੂਘਾਰਾ ਸਾਹਿਬ, 27 ਅਗਸਤ (ਪਰਮ ਮਿਨਹਾਸ)-ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ਅਕਾਲੀ ਦਲ ਵਾਰਿਸ ‘ਪੰਜਾਬ ਦੇ’ ਵਲੋਂ ਹੋ ਰਹੀ ਵਿਸ਼ਾਲ ਪੰਥਕ ਕਾਨਫਰੰਸ ਸਬੰਧੀ ਹਲਕਾ ਕਾਦੀਆਂ ਦੇ ਪਿੰਡ ਕੋਟਲੀ ਸੈਣੀਆਂ ਵਿਖੇ ਐਡਵੋਕੇਟ ਗੁਰਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਈ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਅਜੀਤ ਡੈਸਕ
28-08-2026