31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਾਬਕਾ ਸਰਪੰਚ ਗੁਰਮੀਤ ਸਿੰਘ ਕਾਹਲੋਂ ਪੇਰੋਸ਼ਾਹ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਘੁਮਾਣ, 29 ਅਗਸਤ (ਬੰਮਰਾਹ)-ਪਿਛਲੇ ਦਿਨੀਂ ਸਰਪੰਚ ਸੁਖਰਾਜ ਸਿੰਘ ਕਾਹਲੋਂ ਅਤੇ ਮਾਸਟਰ ਜੁਗਰਾਜ ਸਿੰਘ ਕਾਹਲੋਂ ਦੇ ਵੱਡੇ ਭਰਾ ਰਾਸ਼ਟਰਪਤੀ ਐਵਾਰਡੀ ਸਾਬਕਾ ਸਰਪੰਚ ਗੁਰਮੀਤ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ,ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਪੇਰੋਸ਼ਾਹ ਵਿਖੇ ਪਾਏ ਗਏ। ਉਪਰੰਤ ਵੈਰਾਗਮਈ ਕੀਰਤਨ ਤੇ ਅਰਦਾਸ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਕੀਤੀ ਗਈ।

ਸਾਬਕਾ ਸਰਪੰਚ ਗੁਰਮੀਤ ਸਿੰਘ ਪੇਰੋਸ਼ਾਹ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂ ਸ਼ਰਧਾਂਜਲੀਆਂ ਭੇਟ ਕਰਦੇ ਹੋਏ। ਤਸਵੀਰਾਂ : ਬੰਮਰਾਹ 30-08-2026
ਘੁਮਾਣ, 29 ਅਗਸਤ (ਬੰਮਰਾਹ)-ਪਿਛਲੇ ਦਿਨੀਂ ਸਰਪੰਚ ਸੁਖਰਾਜ ਸਿੰਘ ਕਾਹਲੋਂ ਅਤੇ ਮਾਸਟਰ ਜੁਗਰਾਜ ਸਿੰਘ ਕਾਹਲੋਂ ਦੇ ਵੱਡੇ ਭਰਾ ਰਾਸ਼ਟਰਪਤੀ ਐਵਾਰਡੀ ਸਾਬਕਾ ਸਰਪੰਚ ਗੁਰਮੀਤ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ,ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਪੇਰੋਸ਼ਾਹ ਵਿਖੇ ਪਾਏ ਗਏ। ਉਪਰੰਤ ਵੈਰਾਗਮਈ ਕੀਰਤਨ ਤੇ ਅਰਦਾਸ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਕੀਤੀ ਗਈ। ਵੈਰਾਗਮਈ ਕੀਰਤਨ ਭਾਈ ਅੰਮ੍ਰਿਤਪਾਲ ਸਿੰਘ ਯੂ.ਪੀ. ਵਾਲਿਆਂ ਦੇ ਜਥੇ ਵਲੋਂ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਗੁਰਬਚਨ ਸਿੰਘ ਬਾਜਵਾ ਪੰਜਗਰਾਈਆਂ, ਮਨਦੀਪ ਸਿੰਘ ਰੰਗੜ ਨੰਗਲ, ਡਾ. ਕੇ.ਜੇ. ਸਿੰਘ, ਰਾਜਨਬੀਰ ਸਿੰਘ ਘੁਮਾਣ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ, ਪ੍ਰਧਾਨ ਲਾਜਵੰਤ ਸਿੰਘ ਲਾਟੀ ਮਚਰਾਏ, ਮਾ. ਸੁਖਦੇਵ ਸਿੰਘ ਦਕੋਹਾ, ਕਸ਼ਮੀਰ ਸਿੰਘ ਪੰਜਗਰਾਈਆਂ ਵਲੋਂ ਗੁਰਮੀਤ ਸਿੰਘ ਕਾਹਲੋਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸਾਹਿਬ ਸਿੰਘ ਮੰਡ, ਭੁਪਿੰਦਰਪਾਲ ਸਿੰਘ ਵਿੱਟੀ, ਅਮਰੀਕ ਸਿੰਘ ਗੋਲਡੀ, ਲਖਵਿੰਦਰ ਸਿੰਘ ਢੰਡੇ, ਹਰਦੇਵ ਸਿੰਘ ਬੱਦੋਵਾਲ, ਜਗੀਰ ਸਿੰਘ ਪੱਡਾ, ਜੋਗਿੰਦਰ ਸਿੰਘ ਰੰਧਾਵਾ, ਸਰਪੰਚ ਮਨਦੀਪ ਸਿੰਘ ਮਹਿਮਦ, ਸਾਬਕਾ ਐਮ.ਪੀ. ਭੁਪਿੰਦਰ ਸਿੰਘ ਮਾਨ, ਸੁਰਜੀਤ ਸਿੰਘ ਤੁਗਲਵਾਲ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸੰਦੀਪ ਸਿੰਘ ਪੱਡਾ, ਸਰਪੰਚ ਦਵਿੰਦਰ ਉਂਕਾਰ ਸਿੰਘ ਪਿੰਡਾਰੋੜੀ, ਬਲਜੀਤ ਸਿੰਘ ਪੰਡੋਰੀ, ਮੁਖਤਿਆਰ ਸਿੰਘ ਬਟਾਲਾ, ਸਰਪੰਚ ਗੁਰਨਾਮ ਸਿੰਘ ਧਾਲੀਵਾਲ, ਸਰਪੰਚ ਤੇਜਿੰਦਰ ਸਿੰਘ ਕੋਟਲੀ, ਤੇਜਬੀਰ ਸਿੰਘ ਕਾਹਲੋਂ, ਮਨਰਾਇਲ ਸਿੰਘ ਕਾਹਲੋਂ, ਮਨਤੇਸ਼ਵਰ ਸਿੰਘ ਕਾਹਲੋਂ, ਸਰਪੰਚ ਸੰਤੋਖ ਸਿੰਘ ਧੀਰੋਵਾਲ, ਮਾਸਟਰ ਜੋਗਿੰਦਰ ਸਿੰਘ ਦਕੋਹਾ, ਪ੍ਰਿਥੀਪਾਲ ਸਿੰਘ ਘੁਮਾਣ, ਹਰਪਾਲ ਸਿੰਘ ਪ੍ਰਾਪਰਟੀ ਸਲਾਹਕਾਰ, ਮਾਸਟਰ ਮਨਪ੍ਰੀਤ ਸਿੰਘ ਕਾਹਲੋਂ, ਸਰਪੰਚ ਪ੍ਰਭਜੀਤ ਸਿੰਘ ਅੱਤੇਪੁਰ, ਸਰਪੰਚ ਸਤਨਾਮ ਸਿੰਘ ਸੱਖੋਵਾਲ, ਸਰਪੰਚ ਗੁਲਜਾਰ ਸਿੰਘ ਸ਼ੈਲੋਵਾਲ, ਸਰਪੰਚ ਰਾਮ ਸਿੰਘ ਬਾਊ ਭੱਟੀਵਾਲ, ਸਰਪੰਚ ਅਮਰੀਕ ਸਿੰਘ ਬੋਹਝਾ, ਬਲਕਾਰ ਸਿੰਘ ਬੇਦੀ, ਸਰਪੰਚ ਪ੍ਰੇਮ ਸਿੰਘ ਮੱਲੋਵਾਲੀ, ਸਰਪੰਚ ਸੁਰਿੰਦਰ ਸਿੰਘ ਮਿੱਠਾਪੁਰ, ਸਰਪੰਚ ਬਲਜੀਤ ਸਿੰਘ ਪੇਜੋਚੱਕ, ਸਰਪੰਚ ਅਮਰਜੀਤ ਸਿੰਘ ਮੇਤਲੇ, ਪ੍ਰਧਾਨ ਗੁਰਿੰਦਰ ਸਿੰਘ ਸਿੱਧੂ, ਤਜਿੰਦਰ ਸਿੰਘ ਸ਼ਾਹ, ਖੁਸ਼ਵੰਤ ਸਿੰਘ ਕਰਨਾਮਾ, ਜਗਜੀਤ ਸਿੰਘ ਬੇਦੀ, ਬਲਵਿੰਦਰ ਰਾਜ ਸਿੰਘ, ਗੁਰਦੀਪ ਸਿੰਘ ਲਾਡੀ, ਮਾਸਟਰ ਰਣਬੀਰ ਸਿੰਘ ਰਾਣਾ, ਜਰਨੈਲ ਸਿੰਘ ਹਰਚੋਵਾਲ, ਦਿਲਬਾਗ ਸਿੰਘ ਪ੍ਰਧਾਨ, ਰਣਜੋਧ ਸਿੰਘ ਸ਼ਾਹ, ਸਤਨਾਮ ਸਿੰਘ, ਇੰਸਪੈਕਟਰ ਸੁਰਿੰਦਰ ਸਿੰਘ ਸੁੱਖਾ, ਹਰਪਾਲ ਸਿੰਘ ਸ਼ਕਾਲਾ, ਹਰਪਾਲ ਸਿੰਘ ਬੋਲੇਵਾਲ, ਲੈਕਚਰਾਰ ਗੁਰਨਾਮ ਸਿੰਘ ਮੰਡ, ਮਾਸਟਰ ਹਰਸਰਨ ਸਿੰਘ, ਲੈਕਚਰਰ ਕੇਵਲ ਸਿੰਘ ਕਾਜਮਪੁਰ, ਪਰਮਜੀਤ ਸਿੰਘ ਟੀਟਾ ਬਾਜਵਾ, ਸਾਬਕਾ ਸਰਪੰਚ ਅਵਤਾਰ ਸਿੰਘ ਮੀਕੇ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਡਾਕਟਰ ਨਰਿੰਦਰ ਸਿੰਘ ਬੱਬੂ, ਗੁਰਤੇਜਬੀਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਬੁੱਜਿਆਂਵਾਲੀ, ਕਿਰਪਾਲ ਸਿੰਘ ਭਾਮ, ਨਰਿੰਦਰ ਸਿੰਘ ਨਿੰਦੀ, ਕੁਲਵੰਤਬੀਰ ਸਿੰਘ ਘੁਮਾਣ, ਲਖਵਿੰਦਰ ਸਿੰਘ ਸਾਬਕਾ ਬਲਾਕ ਪ੍ਰਾਇਮਰੀ ਅਫਸਰ, ਮਾਸਟਰ ਹੀਰਾ ਸਿੰਘ ਦਕੋਹਾ, ਸੰਤੋਖ ਸਿੰਘ ਹੀਰਾ ਮੰਡ, ਜਤਿੰਦਰ ਸਿੰਘ ਪੇਜੋਚੱਕ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਘੱਸ ’ਚ ਲੋਕ ਮਿਲਣੀ ਕੀਤੀ ਅਗਲੀ ਖ਼ਬਰ ਧਾਰੋਵਾਲੀ ਛੰਭ ਡਰੇਨ ਨਾਲੇ ਦੇ ਨਜ਼ਦੀਕ ਕਿਸਾਨਾਂ ਦੀਆਂ ਦੂਜੀ ਵਾਰੀ ਮੋਟਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।