ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀਆਂ ਚੋਣਾਂ 11 ਨੂੰ
ਗੁਰਦਾਸਪੁਰ, 1 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਚੋਣ ਪ੍ਰਕਿਰਿਆ ਤੇ ਵੱਖ-ਵੱਖ ਪੜਾਵਾਂ ਦਾ ਸ਼ਡਿਊਲ ਤੈਅ ਕੀਤਾ ਗਿਆ ।
ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ
02-09-2026