02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਸ੍ਰੀ ਚੰਦ ਖਾਲਸਾ ਕਾਲਜ ਦਾ ਬੀ.ਸੀ.ਏ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜੀ. ਐਨ.

ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜੀ.ਐਨ.ਡੀ.ਯੂ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਚੌਥੇ ਦੇ ਨਤੀਜੇ ’ਚੋਂ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਕਾਲਜ ਦੇ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਨੇ ਦੱਸਿਆ ਕਿ ਬੀ.ਸੀ.ਏ ਦੇ ਨਤੀਜੇ ’ਚੋਂ ਸਹਿਜਪ੍ਰੀਤ ਕੌਰ ਨੇ 8.00 ਐਸ.ਜੀ.ਪੀ.ਏ ਨਾਲ ਪਹਿਲਾ, ਮੁਸਕਾਨਜੀਤ ਕੌਰ ਨੇ 7.73 ਐਸ.ਜੀ.ਪੀ.ਏ ਨਾਲ ਦੂਜਾ ਅਤੇ ਸਵਿਤਾ ਨੇ 7.32 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਅਵਲੀਨ ਨੇ ਬੀ.ਐੱਸ.ਸੀ. ਨਾਨ ਮੈਡੀਕਲ ’ਚੋਂ ਮੈਰਿਟ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਅਮਿੱਟ ਛਾਪ ਛੱਡਦਾ ਸਮਾਪਤ ਹੋਇਆ ਪਿੰਡ ਬੱਬੇਹਾਲੀ ਦਾ ਦੋ ਰੋਜ਼ਾ ਛਿੰਝ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।