04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਹਰਿ ਕ੍ਰਿਸ਼ਨ ਪਬਲਿਕ ਸੀਨੀ.ਸੈਕੰ.ਸਕੂਲ ਨਬੀਪੁਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੁੰਦਰ ਪੁਸ਼ਾਕਾਂ ਵਿਚ ਸ੍ਰੀ ਕ੍ਰਿਸ਼ਨ ਜੀ ਦੀਆਂ ਵੱਖ- ਵੱਖ ਲੀਲਾਵਾਂ ਪੇਸ਼ ਕੀਤੀਆਂ ਗਈਆਂ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।

ਅਜੀਤ ਡੈਸਕ 04-09-2026
ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੁੰਦਰ ਪੁਸ਼ਾਕਾਂ ਵਿਚ ਸ੍ਰੀ ਕ੍ਰਿਸ਼ਨ ਜੀ ਦੀਆਂ ਵੱਖ- ਵੱਖ ਲੀਲਾਵਾਂ ਪੇਸ਼ ਕੀਤੀਆਂ ਗਈਆਂ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਮੈਡਨ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਮੂਹ ਸਟਾਫ ਹਾਜਰ ਸੀ।
ਪਿਛਲੀ ਖ਼ਬਰ ਬਟਾਲਾ ਡਿਗਰੀ ਕਾਲਜ, ਬੁੱਲੋਵਾਲ ਦਾ ਬੀ.ਸੀ.ਏ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰ... ਅਗਲੀ ਖ਼ਬਰ ਡੀ.ਏ.ਵੀ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।