06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬੱਚਿਆਂ ਨੂੰ ਰਾਸ਼ਟਰੀ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 5 ਸਤੰਬਰ (ਵਿਨੋਦ)-ਰਾਸ਼ਟਰੀ ਸੁਰੱਖਿਆ ਪ੍ਰਸ਼ੰਸਕਾਂ ਦੀ ਜਾਗਰੂਕਤਾ ਫੋਰਮ ਦੀ ਪਠਾਨਕੋਟ ਇਕਾਈ ਵਲੋਂ ਚਲਾਈ ਜਾ ਰਹੀ ਰਾਸ਼ਟਰੀ ਸੁਰੱਖਿਆ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਪ੍ਰਧਾਨ ਸਮਰਾਟ ਖੋਸਲਾ, ਸਾਬਕਾ ਡਿਪਟੀ ਕਮਾਂਡੈਂਟ, ਜਨਰਲ ਸਕੱਤਰ ਬਲਰਾਮ ਅਤੇ ਮੀਡੀਆ ਸੈਲ ਇੰਚਾਰਜ ਕੁਲਦੀਪ ਸਿੰਘ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦਾ ਦੌਰਾ ਕੀਤਾ ਤੇ ਪ੍ਰਿੰਸੀਪਲ ਮੰਜੂ ਬਾਲਾ ਨਾਲ ਮੁਲਾਕਾਤ ਕੀਤੀ । ਉਨ੍ਹਾਂ ਸਾਰੇ ਸਟਾਫ ਨਾਲ ਰਾਸ਼ਟਰੀ ਸੁਰੱਖਿਆ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਸਾਰਿਆਂ ਤੋਂ ਯੋਗਦਾਨ ਪਾਉਣ ਦਾ ਭਰੋਸਾ ਲਿਆ ।

ਅਜੀਤ ਡੈਸਕ 06-09-2026
ਪਠਾਨਕੋਟ, 5 ਸਤੰਬਰ (ਵਿਨੋਦ)-ਰਾਸ਼ਟਰੀ ਸੁਰੱਖਿਆ ਪ੍ਰਸ਼ੰਸਕਾਂ ਦੀ ਜਾਗਰੂਕਤਾ ਫੋਰਮ ਦੀ ਪਠਾਨਕੋਟ ਇਕਾਈ ਵਲੋਂ ਚਲਾਈ ਜਾ ਰਹੀ ਰਾਸ਼ਟਰੀ ਸੁਰੱਖਿਆ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਪ੍ਰਧਾਨ ਸਮਰਾਟ ਖੋਸਲਾ, ਸਾਬਕਾ ਡਿਪਟੀ ਕਮਾਂਡੈਂਟ, ਜਨਰਲ ਸਕੱਤਰ ਬਲਰਾਮ ਅਤੇ ਮੀਡੀਆ ਸੈਲ ਇੰਚਾਰਜ ਕੁਲਦੀਪ ਸਿੰਘ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦਾ ਦੌਰਾ ਕੀਤਾ ਤੇ ਪ੍ਰਿੰਸੀਪਲ ਮੰਜੂ ਬਾਲਾ ਨਾਲ ਮੁਲਾਕਾਤ ਕੀਤੀ । ਉਨ੍ਹਾਂ ਸਾਰੇ ਸਟਾਫ ਨਾਲ ਰਾਸ਼ਟਰੀ ਸੁਰੱਖਿਆ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਸਾਰਿਆਂ ਤੋਂ ਯੋਗਦਾਨ ਪਾਉਣ ਦਾ ਭਰੋਸਾ ਲਿਆ । ਯੂਨਿਟ ਵਲੋਂ ਪ੍ਰਿੰਸੀਪਲ ਨੂੰ ਇਕ ਸਹੁੰ ਪੱਤਰ ਵੀ ਸੌਂਪਿਆ ਗਿਆ ਅਤੇ ਬੇਨਤੀ ਕੀਤੀ ਗਈ ਕਿ ਇਸ ਸਹੁੰ ਨੂੰ ਸਾਰੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਜਾਵੇ ।
ਪਿਛਲੀ ਖ਼ਬਰ ਐੱਸ. ਐੱਮ. ਡੀ. ਆਰ. ਐੱਸ. ਡੀ. ਕਾਲਜ ’ਚ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਏ.ਐਂਡ.ਐਮ ਇੰਸਟੀਚਿਊਟ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।