ਆਮ ਆਦਮੀ ਪਾਰਟੀ ਦੀ ਪੰਜਾਬ ’ਚ ਫਿਰ ਤੋਂ ਸਰਕਾਰ ਬਣੇਗੀ- ਸ਼ਰਮਾ, ਆਲੋਵਾਲ
ਧਾਰੀਵਾਲ, 2 ਸਤੰਬਰ (ਸਵਰਨ ਸਿੰਘ )-ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਾਸਤੇ ‘ਆਪ’ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਸਭਾ ਇੰਚਾਰਜ ਰਜੀਵ ਸ਼ਰਮਾ ਚੇਅਰਮੈਨ, ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਚੇਅਰਮੈਨ ਸੋਨਾ ਬਾਜਵਾ, ਚੇਅ. ਗਗਨਦੀਪ ਸਿੰਘ ਗੁਰਦਾਸਪੁਰ ਮਾਰਕਿਟ ਕਮੇਟੀ ਤੇ ਪਠਾਣਕੋਟ ਤੋਂ ਸਮੀਰ ਸ਼ਾਰਦਾ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ ਮੌਜ਼ੂਦ ਰਹੇ।
ਅਜੀਤ ਡੈਸਕ
07-09-2026