ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ ਵਿਖੇ ਡਾ . ਰਾਧਾਕ੍ਰਿਸ਼ਨ ਦਾ ਜਨਮ ਦਿਵਸ ਮਨਾਇਆ
ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਦੇਸ਼ ਦੇ ਮਹਾਨ ਲੇਖਕ ਤੇ ਪਹਿਲੇ ਉਪ ਰਾਸ਼ਟਰਪਤੀ ਭਾਰਤ ਰਤਨ ਡਾ: ਸਰਵਪੱਲੀ ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ ਵਿਖੇ ਮੁੱਖ ਅਧਿਆਪਕ ਦੁਨੀ ਚੰਦ ਤੇ ਕਪਿਲ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੇਕ ਕੱਟ ਕੇ ਡਾ: ਰਾਧਾ ਕ੍ਰਿਸ਼ਨ ਜੀ ਦਾ ਜਨਮ ਦਿਨ ਮਨਾਇਆ ।
ਅਜੀਤ ਡੈਸਕ
07-09-2026