09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਨੂੰ ਸਦਮਾ - ­ਵੱਡੇ ਭਰਾ ਦਾ ਦਿਹਾਂਤ

ਘੁਮਾਣ, 8 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਵੱਡੇ ਭਰਾ ਆਪਣੇ ਪੁੱਤਰ ਜੋ ਕਿ ਆਸਟਰੇਲੀਆ ਵਿਚ ਰਹਿੰਦੇ ਹਨ।

ਸਤਵਿੰਦਰ ਸਿੰਘ ਸੰਧੂ 09-09-2026
ਘੁਮਾਣ, 8 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਵੱਡੇ ਭਰਾ ਆਪਣੇ ਪੁੱਤਰ ਜੋ ਕਿ ਆਸਟਰੇਲੀਆ ਵਿਚ ਰਹਿੰਦੇ ਹਨ। ਕੋਲੋਂ ਵਾਪਸ ਪਿੰਡ ਆਏ ਸਨ ਤੇ ਆਉਣ ਸਾਰ ਹੀ ਸਰੀਰਕ ਮੁਸ਼ਕਿਲ ਆਈ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲਿਆ, ਪਰ ਬੀਤੀ ਰਾਤ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਉਨ੍ਹਾਂ ਆਖਰੀ ਸਾਹ ਲਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਨੇ ਦਸਿਆ ਕਿ ਉਨ੍ਹਾਂ ਦੇ ਭਰਾ ਸਤਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ 9 ਸਤੰਬਰ ਨੂੰ ਦੁਪਿਹਰ 12.00 ਵਜੇ ਪਿੰਡ ਸੰਧਵਾਂ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਮੁੱਚੇ ਮੈਂਬਰਾਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਛੋਟੇ ਦੁਕਾਨਦਾਰਾਂ ਦੇ ਸੈਂਪਲ ਭਰਨ ਤੇ ਵੱਡੇ ਕਾਰੋਬਾਰੀਆਂ ਨੂੰ ਛੱਡ ਦੇਣ ਨਾਲ ਡੀ.ਐਚ.ਓ. ਸਿਹਤ ਵਿਭਾਗ ’ਤੇ ਲੱਗ ਰਹੇ ਪ੍ਰਸ਼... ਅਗਲੀ ਖ਼ਬਰ ਲੰਗਾਹ ਪਰਿਵਾਰ ਦੀ ਚੜ੍ਹਤ ਦੇਖ ਕੇ ਵਿਰੋਧੀ ਚਿੰਤਾ ਦੇ ਆਲਮ ’ਚ- ਜਥੇ. ਮਝੈਲ, ਚੇਅਰਮੈਨ ਧਾਰੋਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।