09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ’ਤੇ 12 ਸਤੰਬਰ ਨੂੰ ਬਟਾਲਾ ਵਿਖੇ ਉਪਲਬਧ

ਲੁਧਿਆਣਾ, 8 ਸਤੰਬਰ (ਅ. ਬ.)

ਕੰਨ ਮਸ਼ੀਨ 09-09-2026
ਲੁਧਿਆਣਾ, 8 ਸਤੰਬਰ (ਅ.ਬ.)-ਜਰਮਨ ਤਕਨਾਲੋਜੀ ‘ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ’ਤੇ 12 ਸਤੰਬਰ ਨੂੰ ਬਟਾਲਾ ਵਿਖੇ ਲੱਗਣ ਵਾਲੇ ਕੈਂਪ ’ਚ ਉਪਲਬਧ ਹੋਣਗੀਆਂ। ਸੁਣਨ ਸ਼ਕਤੀ ਦੀ ਘਾਟ ਤੋਂ ਪੀੜਤ ਤੇ ਉੱਚ ਕੀਮਤ ਕਾਰਨ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਮਰੀਜ਼ਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ। ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ ’ਤੇ 3500, 5000, 6000, 8000, 11000 ਤੇ 14000 ਰੁਪਏ ’ਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ। ਇਸ ਲਈ 12 ਸਤੰਬਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਬਟਾਲਾ ਦੇ ਸ਼ਾਸਤਰੀ ਨਗਰ, ਨੇੜੇ ਜੌਹਲ ਹਸਪਤਾਲ ਵਿਚ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ। ਕੈਂਪ ’ਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਹਸਪਤਾਲ ਦੇ ਪ੍ਰਧਾਨ ਡਾ. ਜੌਹਲ ਨੇ ਬਟਾਲਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ ਅਗਲੀ ਖ਼ਬਰ ਬਟਾਲਾ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’-4 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।