10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ਨੇ ਸਫਾਈ ਸੇਵਕ ਯੂਨੀਅਨ ਆਗੂਆਂ ਨਾਲ ਕੀਤੀ ਮੀਟਿੰਗ

ਧਾਰੀਵਾਲ, 9 ਸਤੰਬਰ (ਸਵਰਨ ਸਿੰਘ)-ਨਗਰ ਕੌਂਸਲ ਦਫ਼ਤਰ ਧਾਰੀਵਾਲ ਵਿਖੇ ਸਫਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਅਸ਼ਵਨੀ ਦੁੱਗਲ ਨਾਲ ਸਫਾ਼ਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਗਿੱਲ, ਜ਼ਿਲ੍ਹਾ ਸੈਕਟਰੀ ਸਿੰਕਦਰ, ਸੋਨੂੰ ਸੱਭਰਵਾਲ ਸੈਕਟਰੀ ਗੁਰਦਾਸਪੁਰ, ਜ਼ਿਲ੍ਹਾ ਮੀਤ ਪ੍ਰਧਾਨ ਬੁੱਧੂ, ਪ੍ਰਧਾਨ ਜਤਿੰਦਰ ਪਿੰਕਾ, ਮੀਤ ਪ੍ਰਘਾਨ ਗੀਤਾ ਗਿੱਲ, ਪਵਨ ਵੱਡਾ ਆਦਿ ਹੋਰ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ਨੇ ਯੂੁਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸਹਿਮਤੀ ਬਣੀ ਕੇ ਰਲ ਮਿਲ ਕੇ ਸ਼ਹਿਰ ਦੀ ਸਾਫ ਸਫਾਈ ਨੂੰ ਪੂਰੀ ਤਰ੍ਹਾਂ ਮੁਕੰਮਲ ਰੱਖਿਆ ਜਾਵੇਗਾ।

ਅਜੀਤ ਡੈਸਕ 10-09-2026
ਧਾਰੀਵਾਲ, 9 ਸਤੰਬਰ (ਸਵਰਨ ਸਿੰਘ)-ਨਗਰ ਕੌਂਸਲ ਦਫ਼ਤਰ ਧਾਰੀਵਾਲ ਵਿਖੇ ਸਫਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਅਸ਼ਵਨੀ ਦੁੱਗਲ ਨਾਲ ਸਫਾ਼ਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਗਿੱਲ, ਜ਼ਿਲ੍ਹਾ ਸੈਕਟਰੀ ਸਿੰਕਦਰ, ਸੋਨੂੰ ਸੱਭਰਵਾਲ ਸੈਕਟਰੀ ਗੁਰਦਾਸਪੁਰ, ਜ਼ਿਲ੍ਹਾ ਮੀਤ ਪ੍ਰਧਾਨ ਬੁੱਧੂ, ਪ੍ਰਧਾਨ ਜਤਿੰਦਰ ਪਿੰਕਾ, ਮੀਤ ਪ੍ਰਘਾਨ ਗੀਤਾ ਗਿੱਲ, ਪਵਨ ਵੱਡਾ ਆਦਿ ਹੋਰ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ਨੇ ਯੂੁਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸਹਿਮਤੀ ਬਣੀ ਕੇ ਰਲ ਮਿਲ ਕੇ ਸ਼ਹਿਰ ਦੀ ਸਾਫ ਸਫਾਈ ਨੂੰ ਪੂਰੀ ਤਰ੍ਹਾਂ ਮੁਕੰਮਲ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਅਤੇ ਸੀਨੀਅਰ ਆਗੂ ਇੰਦਰੀਆਸ ਹੰਸ, ਸੈਕਟਰੀ ਇੰਸਪੈਕਟਰ ਸੰਜੀਵ ਸੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੰਤਰੀ ਦੀ ਕੋਠੀ ਦਾ ਘਿਰਾਓ 11 ਨੂੰ : ਮਾ. ਜੌਹਰ ਸਿੰਘ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।