10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜਨਰਲ ਕੌਂਸਲ ਮੈਂਬਰ ਬਣਨ ’ਤੇ ਜਸਵਿੰਦਰ ਸਿੰਘ ਬਹਿਰਾਮਪੁਰ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ

ਬਹਿਰਾਮਪੁਰ, 9 ਸਤੰਬਰ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜਸਵਿੰਦਰ ਸਿੰਘ ਬਹਿਰਾਮਪੁਰ ਨੂੰ ਜਨਰਲ ਕੌਂਸਲ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਸਵਿੰਦਰ ਸਿੰਘ ਬਹਿਰਾਮਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕਰਨਗੇ।

ਅਜੀਤ ਡੈਸਕ 10-09-2026
ਬਹਿਰਾਮਪੁਰ, 9 ਸਤੰਬਰ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜਸਵਿੰਦਰ ਸਿੰਘ ਬਹਿਰਾਮਪੁਰ ਨੂੰ ਜਨਰਲ ਕੌਂਸਲ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਸਵਿੰਦਰ ਸਿੰਘ ਬਹਿਰਾਮਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਇਸ ਵਾਰ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ।
ਪਿਛਲੀ ਖ਼ਬਰ ਪਿੰਡ ਚੱਕ ਸ਼ਰੀਫ ਵਿਖੇ ਆਯੁਸ਼ ਕੈਂਪ ਲੱਗਾ ਅਗਲੀ ਖ਼ਬਰ ਬਲਾਕ ਕਾਦੀਆਂ ’ਚ ਖੇਡਾਂ ਵਤਨ ਪੰਜਾਬ ਦੀਆਂ ਹੋਈਆਂ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।