10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹੈਰੋਇਨ ਤੇ 1660 ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ

ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਮਨਸਾਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਸਦਰ ਦੀ ਪੁਲਿਸ ਵਲੋਂ ਮਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 15 ਗਰਾਮ ਹੈਰੋਇਨ ਅਤੇ 1660 ਰੁਪਏ ਡਰੱਗ ਮਨੀ ਬਰਾਮਦ ਕੀਤੀ।

ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਮਨਸਾਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਸਦਰ ਦੀ ਪੁਲਿਸ ਵਲੋਂ ਮਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 15 ਗਰਾਮ ਹੈਰੋਇਨ ਅਤੇ 1660 ਰੁਪਏ ਡਰੱਗ ਮਨੀ ਬਰਾਮਦ ਕੀਤੀ। ਜਿਸ ’ਤੇ ਦੋਸ਼ੀਆਂ ਖਿਲਾਫ ਸਬੰਧਿਤ ਵੱਖ- ਵੱਖ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਐਸ.ਐਸ.ਪੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।