11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

‘ ਖੇਡਾਂ ਵਤਨ ਪੰਜਾਬ ਦੀਆਂ’ ਦੀ ਆਰੰਭਤਾ ਮੌਕੇ ਕਾਰਜ ਸਿੰਘ ਕੋਟਲਾ ਦਾ ਸਨਮਾਨ

ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਵੱਡੇ ਘੁੰਮਣ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਹੋਈ, ਜਿਸ ’ਚ ਹਲਕਾ ਡੇਰ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਨਦੀਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ‘ਆਪ ’ ਆਗੂ ਕਾਰਜ ਸਿੰਘ ਕੋਟਲਾ ਖੁਰਦ ਨੂੰ ਵਿਧਾਇਕ ਰੰਧਾਵਾ ਤੇ ਜ਼ਿਲ੍ਹਾ ਪ੍ਰਧਾਨ ਸ: ਗਿੱਲ ਵਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ।

ਵਿਧਾਇਗ ਗੁਰਦੀਪ ਸਿੰਘ ਰੰਧਾਵਾ ਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਕਾਰਜ ਸਿੰਘ ਕੋਟਲਾ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 10-09-2026
ਬਟਾਲਾ, 9 ਸਤੰਬਰ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਵੱਡੇ ਘੁੰਮਣ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਹੋਈ, ਜਿਸ ’ਚ ਹਲਕਾ ਡੇਰ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਨਦੀਪ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ‘ਆਪ ’ ਆਗੂ ਕਾਰਜ ਸਿੰਘ ਕੋਟਲਾ ਖੁਰਦ ਨੂੰ ਵਿਧਾਇਕ ਰੰਧਾਵਾ ਤੇ ਜ਼ਿਲ੍ਹਾ ਪ੍ਰਧਾਨ ਸ: ਗਿੱਲ ਵਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਬਚਿੱਤਰ ਸਿੰਘ ਘੁੰਮਣ, ਦਲੇਰ ਸਿੰਘ ਘੁੰਮਣ ਸਰਪੰਚ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮੈਗਾ ਸਿਹਤ ਕੈਂਪ ’ਚ ਐਚ.ਆਈ.ਵੀ ਤੇ ਏਡਜ਼ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਅਜੇ ਬੇਦੀ ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।