ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਵੈਨਾਂ ’ਤੇ ਆਰ.ਟੀ.ਓ. ਦੀ ਕਾਰਵਾਈ
ਪਠਾਨਕੋਟ, 10 ਸਤੰਬਰ (ਸੰਧੂ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਆਰ. ਟੀ.
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ‘ਸੇਫ ਸਕੂਲ ਵਾਹਨ ਪਾਲਿਸੀ’ ਅਧੀਨ ਅਧਿਕਾਰੀ ਸਕੂਲ ਬੱਸਾਂ ਦੀ ਜਾਂਚ ਕਰਦੇ ਹੋਏ । ਤਸਵੀਰ: ਸੰਧੂ
11-09-2026