12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਧਿਆਪਕ ਸਮਾਜ ਦੀ ਦਿਸ਼ਾ ਤੈਅ ਕਰਦੇ ਹਨ-ਵਿਜੇ ਪਾਸੀ

ਪਠਾਨਕੋਟ, 11 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਆਦਰਸ਼ ਸ਼ਿਸ਼ੂ ਵਾਟਿਕਾ ਸਕੂਲ ਵਿਖੇ ਕਰਵਾਇਆ ਗਿਆ । ਸੁਸਾਇਟੀ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਰੀਤੀ ਮਹਾਜਨ, ਰੀਨਾ ਅਤੇ ਸੋਨੀਆ ਮਹਾਜਨ ਨੂੰ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਆਦਰਸ਼ ਸ਼ਿਸ਼ੂ ਵਾਟਿਕਾ ਸਕੂਲ ਵਿਖੇ ਕਰਵਾਇਆ ਗਿਆ । ਸੁਸਾਇਟੀ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਰੀਤੀ ਮਹਾਜਨ, ਰੀਨਾ ਅਤੇ ਸੋਨੀਆ ਮਹਾਜਨ ਨੂੰ ਸਨਮਾਨਿਤ ਕੀਤਾ ਗਿਆ । ਵਿਜੇ ਪਾਸੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਭਵਿੱਖ ਦੀ ਨੀਂਹ ਵੀ ਰੱਖਦੇ ਹਨ । ਇਸ ਮੌਕੇ ਰੀਨਾ ਭਾਟੀਆ, ਪ੍ਰਤਿਭਾ ਖੋਸਲਾ, ਆਰ.ਕੇ. ਖੰਨਾ ਅਤੇ ਸਤੀਸ਼ ਪਾਸੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।
ਪਿਛਲੀ ਖ਼ਬਰ ਕੁਲਬੀਰ ਸਿੰਘ ਵਲੋਂ ਸਹਾਇਕ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੈਣੀ ਭਵਨ ਦੀ ਇਮਾਰਤ ਲਈ ਰਮਨ ਬਹਿਲ ਦੀ ਸਿਫਾਰਿਸ਼ ’ਤੇ ਪੰਜਾਬ ਸਰਕਾਰ ਵਲੋਂ 15 ਲੱਖ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।