ਲੰਮੇ - ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਖੋਲ੍ਹੀ ਪੋਲ - ਸਾਹਿਬ ਸਿੰਘ ਮੰਡ ਬਿਜਲੀ ਕੱਟਾਂ ਦਾ ਸੁਧਾਰ ਨਾ ਹੋਇਆ ਤਾਂ ਵੱਡੀ ਪੱਧਰ ’ ਤੇ ਪ੍ਰਦਰਸ਼ਨ ਕੀਤੇ ਜਾਣਗੇ
ਘੁਮਾਣ, 12 ਸਤੰਬਰ (ਬੰਮਰਾਹ)-ਪੰਜਾਬ ਵਿਚ ਲੰਮੇ-ਲੰਮੇ ਬਿਜਲੀ ਕੱਟਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਨੇ ਕੀਤਾ।
ਅਜੀਤ ਡੈਸਕ
13-09-2026