ਨਰੇਸ਼ ਮਹਾਜਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਹਲਕਾ ਇੰਚਾਰਜ ਅਤੇ ਮੀਤ ਪ੍ਰਧਾਨ ਨਰੇਸ਼ ਮਹਾਜਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੈਲੇਸ ਵਿਚ ਕੀਤੀ ਗਈ। ਇਸ ਮੌਕੇ ਮੀਟਿੰਗ ਨੇ ਇਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ।
ਅਮਨਬੀਰ ਸਿੰਘ ਗੋਰਾਇਆ ਨੂੰ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਇੰਚਾਰਜ ਨਰੇਸ਼ ਮਹਾਜਨ। ਅਜੀਤ ਤਸਵੀਰ
17-09-2026