ਸ਼੍ਰੋ.ਅ.ਦ. (ਪੁਨਰ ਸੁਰਜੀਤ) ਵਲੋਂ ਡਾ. ਜਸਪਾਲ ਸਿੰਘ ਨੂੰ ਐਸ. ਸੀ. ਵਿੰਗ ਦਿਹਾਤੀ ਪ੍ਰਧਾਨ ਥਾਪਣ ’ਤੇ ਸਮਰਥਕਾਂ ’ਚ ਖੁਸ਼ੀ
ਕਲਾਨੌਰ, 19 ਸਤੰਬਰ (ਪੁਰੇਵਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਡੇਰਾ ਬਾਬਾ ਨਾਨਕ ਤੋਂ ਕੋਆਰਡੀਨੇਟਰ ਸਾ.
ਗਿਆਨੀ ਹਰਪ੍ਰੀਤ ਸਿੰਘ, ਜਥੇ. ਸੁੱਚਾ ਸਿੰਘ ਛੋਟੇਪੁਰ , ਡਾ. ਜਸਪਾਲ ਸਿੰਘ ਸਾਲ੍ਹੇਚੱਕ
20-09-2026