ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ’ਤੇ ਸਿੱਧਵਾਂ ਵਿਖੇ ਲੰਗਰ ਲਗਾਇਆ
ਤਿੱਬੜ, 20 ਸਤੰਬਰ (ਸੋਹਨ ਮਲਿਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਹਲਕੇ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਕਾਹਲੋਂ ਨੇ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ । ਰਣਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਸਾਰੀ ਉਮਰ ਲੋਕ ਭਲਾਈ, ਤਿਆਗ ਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ ।
ਰਣਜੀਤ ਸਿੰਘ ਕਾਹਲੋਂ
21-09-2026