21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਲਵਿੰਦਰ ਸਿੰਘ ਨਾਗਰਾ ਯੂਥ ਅਕਾਲੀ ਦਲ (ਬ) ਦੇ ਸ਼ਹਿਰੀ ਸਰਕਲ ਪ੍ਰਧਾਨ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 20 ਸਤੰਬਰ( ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ(ਬ) ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ’ਚ ਵਿਸਥਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਬਲਵਿੰਦਰ ਸਿੰਘ ਨਾਗਰਾ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਯੂਥ ਅਕਾਲੀ ਦਲ ਦੇ ਸ਼ਹਿਰੀ ਸਰਕਲ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਨਵ-ਨਿਯੁਕਤ ਯੂਥ ਅਕਾਲੀ ਦਲ ਦੇ ਸ਼ਹਿਰੀ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਨਾਗਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠਿਆ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਮੈਨੂੰ ਸੌਂਪੀ ਹੈ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਂਗਾ ।

ਅਜੀਤ ਡੈਸਕ 21-09-2026

ਪਿਛਲੀ ਖ਼ਬਰ ‘ਨਸ਼ਾ ਮੁਕਤ ਪੰਜਾਬ ਯਾਤਰਾ’ ’ਚ ਸ਼ਾਮਿਲ ਹੋਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜਨ ਅੰਦੋਲਨ ਬਣਾਉਣ ਦਾ ਸਮਾਂ-ਇਕਬਾਲ ਸਿੰਘ ਲਾਲਪੁਰਾ * ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।