ਨਾਮਧਾਰੀ ਹਸਪਤਾਲ ਨੜਾਂਵਾਲੀ ਵਲੋਂ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਬੋਹੜਵਡਾਲਾ ਵਿਖੇ ਮੈਡੀਕਲ ਕੈਂਪ ਸਰਹੱਦੀ ਖੇਤਰ ਦੇ ਲੋਕਾਂ ਦੀ ਹਸਪਤਾਲ ’ਚ ਸਿਹਤ ਜਾਂਚ ਮੁਫ਼ਤ : ਡਾ. ਮਨਦੀਪ ਸਿੰਘ
ਕਲਾਨੌਰ, 21 ਸਤੰਬਰ (ਪੁਰੇਵਾਲ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਪਿੰਡ ਬੋਹੜਵਡਾਲਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਾਵਾਏ ਸਾਲਾਨਾਂ ਧਾਰਮਿਕ ਸਮਾਗਮ ਦੌਰਾਨ ਨਾਮਧਾਰੀ ਹਸਪਤਾਲ ਨੜਾਂਵਾਲੀ ਦੇ ਪ੍ਰਬੰਧਕ ਵੈਦ ਮਨਜੀਤ ਸਿੰਘ ਤੇ ਡਾ. ਮਨਦੀਪ ਸਿੰਘ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਅਜੀਤ ਡੈਸਕ
22-09-2026