24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੀਫ ਖ਼ਾਲਸਾ ਦੀਵਾਨ ਵਲੋੋਂ ਅਧਿਆਪਕਾ ਰੰਧਾਵਾ ਨੂੰ ਬੈਸਟ ਟੀਚਰ ਦਾ ਸਨਮਾਨ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਰਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਸਕੂਲਾਂ ਦੇ ਵਿਚ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅਵਾਰਡ ਵੰਡ ਸਮਾਗਮ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਕਸੂਲ ਬ੍ਰਾਂਚ ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਰਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਸਕੂਲਾਂ ਦੇ ਵਿਚ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅਵਾਰਡ ਵੰਡ ਸਮਾਗਮ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਕਸੂਲ ਬ੍ਰਾਂਚ ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਸਮਾਗਮ ’ਚ ਭਾਰੀ ਗਿਣਤੀ ਵਿਚ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੇ ਭਾਗ ਲਿਆ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਿਊ ਅਰਬਨ ਅਸਟੇਟ ਬਟਾਲਾ ਦੀ ਅਧਿਆਪਿਕਾ ਅਮਨਦੀਪ ਕੌਰ ਰੰਧਾਵਾ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰ. ਹਰਮੀਤ ਕੌਰ ਨੇ ਮੈਡਮ ਰੰਧਾਵਾ ਦੀ ਅਧਿਆਪਨ ਖੇਤਰ ਵਿਚ ਕੀਤੀਆਂ ਜਾ ਰਹੀਆਂ ਵਧੀਆ ਕਾਰਗੁਜਾਰੀਆਂ ਦੀ ਜਾਣਕਾਰੀ ਦਿੰਦਿਆਂ ਸਲਾਘਾ ਕੀਤੀ।
ਪਿਛਲੀ ਖ਼ਬਰ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੇਰੋਸ਼ਾਹ ਵਿਖੇ ਗੋਲੀਆਂ ਚਲਾਉਣ ਵਾਲਾ ਸਾਬਕਾ ਫੌਜੀ ਗ੍ਰਿਫ਼ਤਾਰ ਵਾਰਦਾਤ ਵਿਚ ਵਰਤਿਆ ਰਿਵ... ਅਗਲੀ ਖ਼ਬਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।