26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੁਲਿਸ ਪੈਨਸ਼ਨਰਾਂ ਦੀ ਚੋਣ 10 ਨੂੰ- ਪ੍ਰਧਾਨ ਰੰਧਾਵਾ

ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਦੇ ਅਹੁਦੇਦਾਰ ਦੀ ਚੋਣ ਲਈ ਫਾਰਮ 3 ਅਕਤੂਬਰ ਨੂੰ ਭਰੇ ਜਾਣਗੇ। ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੇ ਮੌਜ਼ੂਦਾ ਪ੍ਰਧਾਨ ਜਗੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਚੋਣ 10 ਅਕਤੂਬਰ ਨੂੰ ਹੋਣ ਜਾ ਰਹੀ ਹੈ।

ਪ੍ਰਧਾਨ ਜਾਗੀਰ ਸਿੰਘ ਰੰਧਾਵਾ 25-09-2026
ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਦੇ ਅਹੁਦੇਦਾਰ ਦੀ ਚੋਣ ਲਈ ਫਾਰਮ 3 ਅਕਤੂਬਰ ਨੂੰ ਭਰੇ ਜਾਣਗੇ। ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਇਕਾਈ ਬਟਾਲਾ ਦੇ ਮੌਜ਼ੂਦਾ ਪ੍ਰਧਾਨ ਜਗੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਚੋਣ 10 ਅਕਤੂਬਰ ਨੂੰ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਪ੍ਰਧਾਨ, ਸੀਨੀਅਰ, ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ ਲਈ 3 ਅਕਤੂਬਰ ਨੂੰ ਸਵੇਰੇ 10:30 ਵਜੇ ਤੋਂ 12 ਵਜੇ ਤੱਕ ਫਾਰਮ ਭਰੇ ਜਾਣਗੇ ਤੇ ਉਸੇ ਦਿਨ ਕਾਗਜ਼ ਵਾਪਸ ਲੈਣ ਵਾਲੇ ਆਪਣੇ ਕਾਗਜ਼ ਵਾਪਸ ਲੈ ਸਕਣਗੇ।
ਪਿਛਲੀ ਖ਼ਬਰ ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਪੈਨਸ਼ਨ ਅਦਾਲਤ ਲੱਗੀ ਅਗਲੀ ਖ਼ਬਰ ਊਧਨਵਾਲ ’ਚ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।