ਸਰਪੰਚ ਗੁਰਪ੍ਰੀਤ ਸਿੰਘ ਭਾਗੋਵਾਲ ਨਾਲ ਸੰਨੀ ਲੋਧੀਨੰਗਲ ਤੇ ਹੋਰਾਂ ਨੇ ਕੀਤਾ ਦੁੱਖ ਸਾਂਝਾ
ਕਿਲ੍ਹਾ ਲਾਲ ਸਿੰਘ, 25 ਸਤੰਬਰ (ਬਲਬੀਰ ਸਿੰਘ)-ਪਿੰਡ ਭਾਗੋਵਾਲ ਪੱਤੀ ਖਾਸਾ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ, ਜਿਨਾਂ ਦੇ ਪਿਤਾ ਜੋਗਿੰਦਰ ਸਿੰਘ ਕਾਹਲੋਂ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਾਲ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਕੰਵਰਸੰਦੀਪ ਸਿੰਘ ਲੋਧੀਨੰਗਲ ਨੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਲੋਧੀਨੰਗਲ ਨੇ ਕਿਹਾ ਕਿ ਜੋਗਿੰਦਰ ਸਿੰਘ ਕਾਹਲੋਂ ਇਕ ਵਧੀਆ ਇਨਸਾਨ ਸਨ ਤੇ ਉਨ੍ਹਾਂ ਨੇ ਆਪਣੀ ਨੌਕਰੀ ਬੜੀ ਇਮਾਨਦਾਰੀ ਨਾਲ ਕੀਤੀ ਤੇ ਸੇਵਾ ਮੁਕਤ ਹੋਏ ਸਨ।
ਕਿਲ੍ਹਾ ਲਾਲ ਸਿੰਘ, 25 ਸਤੰਬਰ (ਬਲਬੀਰ ਸਿੰਘ)-ਪਿੰਡ ਭਾਗੋਵਾਲ ਪੱਤੀ ਖਾਸਾ ਦੇ ਸਰਪੰਚ ਗੁਰਪ੍ਰੀਤ ਸਿੰਘ ਕਾਹਲੋਂ, ਜਿਨਾਂ ਦੇ ਪਿਤਾ ਜੋਗਿੰਦਰ ਸਿੰਘ ਕਾਹਲੋਂ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਾਲ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਕੰਵਰਸੰਦੀਪ ਸਿੰਘ ਲੋਧੀਨੰਗਲ ਨੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਲੋਧੀਨੰਗਲ ਨੇ ਕਿਹਾ ਕਿ ਜੋਗਿੰਦਰ ਸਿੰਘ ਕਾਹਲੋਂ ਇਕ ਵਧੀਆ ਇਨਸਾਨ ਸਨ ਤੇ ਉਨ੍ਹਾਂ ਨੇ ਆਪਣੀ ਨੌਕਰੀ ਬੜੀ ਇਮਾਨਦਾਰੀ ਨਾਲ ਕੀਤੀ ਤੇ ਸੇਵਾ ਮੁਕਤ ਹੋਏ ਸਨ। ਇਸ ਮੌਕੇ ਯੂਥ ਅਕਾਲੀ ਆਗੂ ਸਤਬੀਰ ਸਿੰਘ ਮਿਰਜਾਜਾਨ, ਸਾਬਕਾ ਸਰਪੰਚ ਸ਼ਿੰਗਾਰ ਸਿੰਘ, ਡਾਕਟਰ ਮਨਦੀਪ ਸਿੰਘ, ਬਿਸ਼ਨ ਸਿੰਘ ਕਾਹਲੋਂ, ਬਲਵਿੰਦਰ ਸਿੰਘ ਪੰਚ, ਰਘਬੀਰ ਸਿੰਘ, ਸੰਤੋਖ ਸਿੰਘ, ਗੁਰਮੁਖ ਸਿੰਘ, ਲਖਵਿੰਦਰ ਸਿੰਘ ਰਿੰਕਾ, ਮਾਸਟਰ ਬਲਜੀਤ ਸਿੰਘ ਬੀ.ਐਲ.ਓ., ਮਨਦੀਪ ਸਿੰਘ ਪੀਏ, ਤਰਲੋਚਨ ਸਿੰਘ ਕਾਹਲੋਂ, ਜਸਬੀਰ ਸਿੰਘ ਫੌਜੀ, ਬਲਜੀਤ ਸਿੰਘ, ਹਰਦੇਵ ਸਿੰਘ, ਗੁਰਕੰਵਲ ਸਿੰਘ, ਨਿੰਦਰਪਾਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।