ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਵਰਕਿੰਗ ਕਮੇਟੀ ਦੀ ਮੀਟਿੰਗ
ਪਠਾਨਕੋਟ, 25 ਸਤੰਬਰ (ਵਿਨੋਦ)-ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਾਮਰੇਡ ਬਿਕਰਮਜੀਤ ਦੀ ਪ੍ਰਧਾਨਗੀ ਹੇਠ ਪਠਾਨਕੋਟ ਦਫਤਰ ਵਿਚ ਹੋਈ । ਮੀਟਿੰਗ ’ਚ ਦੇਸ਼ ਪੱਧਰ ’ਤੇ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਿੰਨ ਦਿਨ 28 ਤੋਂ 30 ਸੰਤਬਰ ਤੱਕ ਹੜਤਾਲ ਹੋ ਰਹੀ ਹੈ ।
ਜਾਣਕਾਰੀ ਦਿੰਦੇ ਹੋਏ ਕਾਮਰੇਡ ਆਗੂ । ਤਸਵੀਰ: ਵਿਨੋਦ
26-09-2026