ਕੈਪਟਨ ਸੁਖਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣੇ
ਕਲਾਨੌਰ, 27 ਸਤੰਬਰ (ਪੁਰੇਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੇ ਪਸਾਰ ਤੇ ਮਜਬੂਤੀ ਲਈ ਨਵੀਂ ਨਿਯੁਕਤੀਆਂ ਕਰਦਿਆਂ ਹੋਇਆਂ ਕੈਪਟਨ ਸੁਖਵਿੰਦਰ ਸਿੰਘ ਮੀਆਂਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦਾ ਐਸ. ਸੀ.
ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੋਆਰਡੀਨੇਟਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਕਲਾਨੌਰ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
28-09-2026