ਸਾਈਬਰ ਠੱਗੀ ਦਾ ਸ਼ਿਕਾਰ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਕੀਤਾ ਧੰਨਵਾਦ
ਪਠਾਨਕੋਟ, 28 ਸਤੰਬਰ (ਸੁਮਿਤ)-ਸਾਈਬਰ ਠੱਗੀ ਅਤੇ ਬਲੈਕਮੇਲਿੰਗ ਦਾ ਸ਼ਿਕਾਰ ਹੋਏ ਪੱਤਰਕਾਰ ਵਿਕਾਸ ਗੁਪਤਾ ਨੇ ਸਾਈਬਰ ਕ੍ਰਾਈਮ ਸੈੱਲ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ । ਵਿਕਾਸ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਇਕ ਫੋਨ ਨੰਬਰ ਤੋਂ ਕਾਲਾਂ ਅਤੇ ਮੈਸੇਜ ਆ ਰਹੇ ਸਨ ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੱਤਰਕਾਰ ਵਿਕਾਸ ਗੁਪਤਾ । ਤਸਵੀਰ: ਸੁਮਿਤ
29-09-2026