06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੁਖਚਰਨ ਸਿੰਘ ਸੈਣੀ ਸ੍ਰੀ ਹਰਿਗੋਬਿੰਦਪੁਰ ਤੋਂ ਸ਼ਹਿਰੀ ਪ੍ਰਧਾਨ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 4 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਪਾਰਟੀ ਦੇ ਵਰਕਰਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ, ਜਿਸ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਤੋਂ ਸੁਖਚਰਨ ਸਿੰਘ ਸੈਣੀ ਨੂੰ ਪਾਰਟੀ ਵਲੋਂ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 05-10-2026
ਸ੍ਰੀ ਹਰਿਗੋਬਿੰਦਪੁਰ, 4 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਪਾਰਟੀ ਦੇ ਵਰਕਰਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ, ਜਿਸ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਤੋਂ ਸੁਖਚਰਨ ਸਿੰਘ ਸੈਣੀ ਨੂੰ ਪਾਰਟੀ ਵਲੋਂ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਮੇਂ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਸੁਖਚਰਨ ਸਿੰਘ ਸੈਣੀ ਨੂੰ ਰਾਜਨਬੀਰ ਸਿੰਘ ਘੁਮਾਣ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਸੁਖਚਰਨ ਸਿੰਘ ਸੈਣੀ ਨੇ ਪਾਰਟੀ ਹਾਈਕਮਾਂਡ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ, ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੇਵ ਸਿੰਘ ਚੀਮਾ, ਪ੍ਰਧਾਨ ਕੁਲਜਿੰਦਰ ਸਿੰਘ ਰਿਆੜ, ਜਗਦੇਵ ਸਿੰਘ ਭੁੱਲਰ, ਸੰਜੋਗਦੀਪ ਸਿੰਘ ਘੁਮਾਣ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਫੋਕਲ ਪੁਆਇੰਟ ਕਲੀਚਪੁਰ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪੀ.ਏ.ਯੂ ਦੀ ਸੀਨੀਅਰ ਕੀਟ ਵਿਗਿਆਨੀ ਡਾ: ਬਲਪ੍ਰੀਤ ਕੰਗ ਨੂੰ ਸੇਵਾ ਮੁਕਤੀ ֹ’ ਤੇ ਦਿੱਤੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।