06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਮਾਨ ਦੇ ਮੁਨਾਫ਼ੇ’ ਤਹਿਤ ਜ਼ਿਲ੍ਹਾ ਮੀਡੀਆ ਇੰਚਾਰਜ ਆਲੋਵਾਲ ਵਲੋਂ ਘਰ-ਘਰ ਦਾ ਦੌਰਾ

ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ ਅਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ ਸਿੱਖਿਆ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ।

ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਘਰ-ਘਰ ਜਾ ਕੇ ਪ੍ਰਚਾਰ ਕਰਦੇ ਹੋਏ। ਤਸਵੀਰ : ਸਵਰਨ ਸਿੰਘ 06-10-2026
ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ ਅਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ ਸਿੱਖਿਆ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਪਾਉਣਾ ਅਤੇ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਨਾਲ਼ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਹੀ ਨਹੀਂ ਰਹਿਣ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਇਤਿਹਾਸ ਸਿਰਜਿਆ ਹੈ ਕਿ ਹਰੇਕ ਨੇਤਾ ਚੰਡੀਗੜ੍ਹ ਨਹੀਂ, ਬਲਕਿ ਲੋਕਾਂ ਅਤੇ ਹਲਕੇ ਵਿਚ ਰਹਿ ਕੇ ਕਿ ਕੰਮ ਕਰੇਗਾ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦਾ ਪ੍ਰਬੰਧ ਸ਼ੇਰ ਸੰਗਤ ਗਰੁੱਪ ਦੀ ਨਵੀਂ ਕਮੇਟੀ ਨੇ ਸੰਭਾਲਿਆ ਅਗਲੀ ਖ਼ਬਰ ਸਵ. ਪੱਤਰਕਾਰ ਸੁਖਵਿੰਦਰ ਸਿੰਘ ਗੁਰਾਇਆ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।