07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਗੋਵਾਲ ਵਿਖੇ ਸੰਤ ਬਾਬਾ ਸ਼ਿਵ ਬੋਹੜੀ ਸਾਹਿਬ ਵਾਲਿਆਂ ਦੀ ਬਰਸੀ ਮਨਾਈ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਸ਼ਿਵ ਬੋਹੜੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਾਬਾ ਸਰਬਜੀਤ ਸਿੰਘ ਭਾਗੋਵਾਲ ਦੀ ਅਗਵਾਈ ਹੇਠ ਸ਼ਹੀਦੀ ਗੁਰਦੁਆਰਾ ਭਾਗੋਵਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਾਬਾ ਦੇ ਗ੍ਰੰਥੀ ਲਖਵਿੰਦਰ ਸਿੰਘ ਰੱਬ ਦੇ ਜਥੇ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਸ਼ਿਵ ਬੋਹੜੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਾਬਾ ਸਰਬਜੀਤ ਸਿੰਘ ਭਾਗੋਵਾਲ ਦੀ ਅਗਵਾਈ ਹੇਠ ਸ਼ਹੀਦੀ ਗੁਰਦੁਆਰਾ ਭਾਗੋਵਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਾਬਾ ਦੇ ਗ੍ਰੰਥੀ ਲਖਵਿੰਦਰ ਸਿੰਘ ਰੱਬ ਦੇ ਜਥੇ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਜਥੇਦਾਰ ਗੁਰਪ੍ਰੀਤ ਸਿੰਘ ਡੇਰਾ ਪਠਾਣਾ ਵਲੋਂ ਕਥਾ ਵਿਚਾਰ ਕੀਤੀ ਤੇ ਗੁਰਬਾਣੀ ਦੇ ਸ਼ਬਦ ਪੜ੍ਹੇ ਗਏ। ਇਸ ਮੌਕੇ ਗੁਰਦੁਆਰਾ ਬੋਹੜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਾਮਦੇਵ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਠੇਕੇਦਾਰ ਜਸਬੀਰ ਸਿੰਘ, ਸਤਨਾਮ ਸਿੰਘ ਹੈਪੀ ਤੇ ਡਾ. ਸਵਿੰਦਰ ਸਿੰਘ ਦੇ ਜਥੇ ਵਲੋਂ ਲੰਗਰਾਂ ਦੀ ਸੇਵਾ ਨਿਭਾਈ ਗਈ। ਇਸ ਮੌਕੇ ਥਾਣੇਦਾਰ ਗੁਰਦੀਪ ਸਿੰਘ, ਸੇਵਾ ਮੁਕਤ ਡੀ. ਐੱਸ. ਪੀ. ਬਲਜੀਤ ਸਿੰਘ, ਦਿਲਬਾਗ ਸਿੰਘ ਬਾਲੇਵਾਲ, ਪਹਿਲਵਾਨ ਦਿਲਬਾਗ ਸਿੰਘ ਬਾਗੋਵਾਣੀ, ਮਨਜੀਤ ਸਿੰਘ ਢਡਿਆਲਾ, ਕੁਲਦੀਪ ਸਿੰਘ ਸੋਨੂੰ, ਬਿਕਰਮਜੀਤ ਸਿੰਘ ਪਵਾਰ, ਹਰਦੇਵ ਸਿੰਘ ਉਗਰੇਵਾਲ, ਪ੍ਰੋ. ਬਲਬੀਰ ਸਿੰਘ ਕੋਲਾ, ਪ੍ਰੋ. ਦਲਜੀਤ ਸਿੰਘ ਧਾਰੋਵਾਲੀ, ਅਕਾਲੀ ਆਗੂ ਸਮਸ਼ੇਰ ਸਿੰਘ ਚੀਮਾ, ਤਰਜਿੰਦਰ ਸਿੰਘ ਰੰਦੇਵ, ਸਾ. ਸਰਪੰਚ ਨਰਿੰਦਰ ਸਿੰਘ ਸੈਦ ਮੁਬਾਰਕ, ਇੰਜੀ. ਰਾਮਪਾਲ ਸਿੰਘ ਕਾਹਲੋਂ, ਸਵਿੰਦਰ ਸਿੰਘ ਕਾਲਾ ਅਫਗਾਨਾ, ਰਛਪਾਲ ਸਿੰਘ ਮੰਮਣ, ਦਿਲਬਾਗ ਸਿੰਘ ਗੁੱਲੂ ਸ਼ਿਕਾਰ ਮਾਛੀਆਂ, ਲਾਲ ਸਿੰਘ ਕੱਥੂਨੰਗਲ, ਜਸਵੰਤ ਸਿੰਘ ਭਾਗੋਵਾਲ, ਥਾਣੇਦਾਰ ਮਨਜੀਤ ਸਿੰਘ, ਸੰਮਤੀ ਮੈਂਬਰ ਬਿਕਰਮਜੀਤ ਸਿੰਘ, ਲੈਕਚਰਾਰ ਹਰਪਾਲ ਸਿੰਘ ਬੋਪਾਰਾਏ, ਲੈਕ. ਤਰਲੋਕ ਸਿੰਘ ਨਾਥਪੁਰ, ਲੈਕ. ਦਿਲਬਾਗ ਸਿੰਘ ਪੱਡਾ, ਗੁਰਦੀਪ ਸਿੰਘ ਬਾਜਵਾ, ਦਲਜੀਤ ਸਿੰਘ ਮਾਣਕ, ਮਹਾਂਵੀਰ ਸਿੰਘ ਰੰਧਾਵਾ, ਹਰਦੀਪ ਸਿੰਘ ਭੰਗਵਾਂ, ਹਰਵਿੰਦਰ ਸਿੰਘ ਬੱਲਪੁਰੀਆਂ, ਹਰਦਿਆਲ ਸਿੰਘ ਅੰਮ੍ਰਿਤਸਰ, ਜੀਤ ਰਾਮ ਰਾਉਵਾਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਵਲੋਂ ਕੈਨੇਡਾ ਵਾਸੀ ਹੀਰਾ ਸਿੰਘ ਘੁਮਾਣ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 2009 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ : ਪ੍ਰਧਾਨ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।