10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਕੱਲ੍ਹ ਦੀਨਾਨਗਰ ਤੇ ਬਟਾਲਾ ਵਿਖੇ ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ

ਗੁਰਦਾਸਪੁਰ, 9 ਅਕਤੂਬਰ (ਚੱਕਰਾਜਾ)-ਪੰਜਾਬ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ 11 ਅਕਤੂਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਪਹੁੰਚਣਗੇ ਤੇ ਦੀਨਾਨਗਰ ਤੇ ਬਟਾਲਾ ਵਿਖੇ ਖੁੱਲ੍ਹੀ ਸੁਣਵਾਈ ਕੈਂਪ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨ੍ਹਾਂ ਵਲੋਂ 11 ਅਕਤੂਬਰ ਨੂੰ ਪਹਿਲਾਂ ਐੱਸ.

ਅਜੀਤ ਡੈਸਕ 10-10-2026
ਗੁਰਦਾਸਪੁਰ, 9 ਅਕਤੂਬਰ (ਚੱਕਰਾਜਾ)-ਪੰਜਾਬ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ 11 ਅਕਤੂਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਪਹੁੰਚਣਗੇ ਤੇ ਦੀਨਾਨਗਰ ਤੇ ਬਟਾਲਾ ਵਿਖੇ ਖੁੱਲ੍ਹੀ ਸੁਣਵਾਈ ਕੈਂਪ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨ੍ਹਾਂ ਵਲੋਂ 11 ਅਕਤੂਬਰ ਨੂੰ ਪਹਿਲਾਂ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸਵੇਰੇ 11 ਵਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਉਪਰੰਤ ਉਨ੍ਹਾਂ ਵਲੋਂ ਦੁਪਹਿਰ 2.30 ਵਜੇ ਕਾਮਧੇਨੁ ਗਊਸ਼ਾਲਾ ਸਮਾਧ ਰੋਡ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਦੀਨਾਨਗਰ ਤੇ ਬਟਾਲਾ ਵਿਖੇ ਲੱਗ ਰਹੇ ਵਿਸ਼ੇਸ਼ ਕੈਂਪ ਵਿਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੋਲਡਨ ਗਰੁੱਪ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਡਾ. ਸਤਨਾਮ ਸਿੰਘ ਬਾਜਵਾ ਵਲੋਂ ਪਾਸਟਰ ਗਿਆਨ ਮਸੀਹ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।